Breaking NewsD5 specialNewsPunjabTop News

ਸਿੱਧੂ ਨੂੰ PGI ਤੋਂ ਮਿਲੀ ਛੁੱਟੀ, ਲਿਆਂਦਾ ਗਿਆ ਪਟਿਆਲਾ ਜੇਲ੍ਹ 

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ। ਰੋਡਰੇਜ਼ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲਿਵਰ ਦੀ ਸਮੱਸਿਆ ਕਾਰਨ ਇਲਾਜ ਲਈ ਸੋਮਵਾਰ ਨੂੰ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ। ਨਵਜੋਤ ਸਿੱਧੂ ਦਾ ਇਲਾਜ਼ ਹੈਪੇਟੋਲੋਜੀ ਵਿਭਾਗ, ਪੀ.ਜੀ.ਆਈ. ਦੇ ਹੈੱਡ ਪ੍ਰੋਫੈਸਰ ਵਰਿੰਦਰ ਸਿੰਘ ਦੀ ਦੇਖ-ਰੇਖ ਹੇਠ ਕੀਤਾ ਗਿਆ।

ਲਓ! ਫੜੇ ਗਏ ਵੱਡੇ ਗੈਂਗਸਟਰ! ਗੋਲਡੀ ਬਰਾੜ ਵੀ ਆਇਆ ਅੜਿੱਕੇ! ਧਰਮਸੋਤ ਦੇ ਸਾਥੀ ਦੇ ਵੱਡੇ ਖ਼ੁਲਾਸੇ!

ਨਵਜੋਤ ਸਿੱਧੂ ਨੂੰ ਪੀਜੀਆਈ ਤੋਂ ਮਿਲੀ ਛੁੱਟੀ, ਪਟਿਆਲਾ ਜੇਲ੍ਹ ਲਿਜਾਇਆ ਗਿਆ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ। ਪੀਜੀਆਈ ਤੋਂ ਛੁੱਟੀ ਮਿਲਣ ਤੋਂ ਬਾਅਦ ਸਿੱਧੂ ਨੂੰ ਸਿੱਧਾ ਪਟਿਆਲਾ ਜੇਲ੍ਹ ਲਿਜਾਇਆ ਗਿਆ। ਜ਼ਿਕਰਯੋਗ ਹੈ ਕਿ ਰੋਡਰੇਜ਼ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬੀਤੇ ਦਿਨ ਸਿਹਤ ਵਿੱਚ ਦਿੱਕਤ ਹੋਣ ਕਾਰਨ ਪੀਜਆਈ ਲਿਆਂਦਾ ਗਿਆ ਸੀ। ਟੈਸਟ ਕਰਨ ਤੋਂ ਬਾਅਦ ਪੀਜੀਆਈ ਦੇ ਡਾਕਟਰਾਂ ਨੇ ਦਾਖ਼ਲ ਹੋਣ ਦੀ ਸਲਾਹ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button