ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੀ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਗੈਂਗਸਟਰ ਦੀਪਕ ਟੀਨੂੰ ਨੂੰ ਬਠਿੰਡੇ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਦੀਪਕ ਟੀਨੂੰ ਦੇ ਗੋਡਿਆਂ ਅਤੇ ਦੰਦਾਂ ‘ਚ ਦਰਦ ਹੈ, ਜਿਸ ਕਾਰਨ ਉਸ ਨੂੰ ਸਖ਼ਤ ਸੁਰੱਖਿਆ ਹੇਠ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ ਅਤੇ ਚੈੱਕਅੱਪ ਕਰਨ ਤੋਂ ਬਾਅਦ ਉਸਨੂੰ ਜੇਲ੍ਹ ਵਿੱਚ ਵਾਪਿਸ ਲਿਆਂਦਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.