Breaking NewsD5 specialEntertainmentNewsPunjabTop News

ਸਿੱਧੂ ਮੂਸੇਵਾਲਾ ਦਾ ਹੋਇਆ ਪੋਸਟਮਾਰਟਮ, ਅੰਤਿਮ ਸਸਕਾਰ ਭਲਕੇ

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਹੋ ਗਿਆ। 5 ਡਾਕਟਰਾਂ ਦੇ ਪੈਨਲ ਨੇ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ। ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਮੂਸੇਵਾਲਾ ਦਾ ਪੋਸਟਮਾਰਟਮ ਹੋਇਆ।

ਪਹਿਲਾਂ ਮੂਸੇਵਾਲਾ ਦੇ ਪਰਿਵਾਰ ਨੇ ਪੋਸਟਮਾਰਟਮ ਲਈ ਮਨ੍ਹਾ ਕਰ ਦਿੱਤਾ ਸੀ। ਸੀ.ਐੱਮ. ਭਗਵੰਤ ਮਾਨ ਦੀ ਅਪੀਲ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਪੋਸਟਮਾਰਟਮ ਲਈ ਹਾਂ ਕਰ ਦਿੱਤੀ ਸੀ। ਦੂਜੇ ਪਾਸੇ, ਕੱਲ ਸਵੇੇਰੇ 10:00 ਵਜੇ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button