EntertainmentPunjabTop News

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਵਧਾਈ ਸੁਰੱਖਿਆ, ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸਨ ਧਮਕੀਆਂ

ਪਟਿਆਲਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇੱਥੋਂ ਤੱਕ ਕਿ ਚੰਡੀਗੜ੍ਹ ਪੁਲਿਸ ਦੇ ਜਵਾਨਾਂ ਸਮੇਤ ਕਮਾਂਡੋ ਵੀ ਵਾਰਡ ‘ਚ ਤਾਇਨਾਤ ਕੀਤੇ ਗਏ ਹਨ। ਦਰਅਸਲ ਬਲਕੌਰ ਸਿੰਘ ਨੂੰ 16 ਸਤੰਬਰ ਨੂੰ  ਚੰਡੀਗੜ੍ਹ ਦੇ ਪੀ.ਜੀ.ਆਈ. ‘ਚ ਭਰਤੀ ਕਰਵਾਇਆ ਗਿਆ। ਸਾਹ ਲੈਣ ‘ਚ ਤਕਲੀਫ਼ ਅਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

SGPC ਨਾਲ ਜੁੜੀ ਮਾੜੀ ਖ਼ਬਰ, ਬੀਬੀ ਦਾ ਹੋਇਆ ਦੇਹਾਂਤ

ਦੱਸ ਦਈਏ ਕਿ ਬੀਤੇ ਦਿਨ ਭਾਜਪਾ ਆਗੂ ਸੁਨੀਲ ਜਾਖੜ ਨੇ ਮੂਸੇਵਾਲਾ ਦੇ ਪਿਤਾ ਨਾਲ ਪੀ.ਜੀ.ਆਈ. ਚ ਮੁਲਾਕਾਤ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕੀਤੇ। ਇਸ ਦੇ ਨਾਲ ਹੀ ਮੂਸੇਵਾਲਾ ਦੇ ਪਿਤਾ ਨੂੰ ਵੀ ਗੈਂਗਸਟਰਾਂ ਵੱਲੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button