ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਇਕ ਵਾਰ ਫ਼ਿਰ ਦੁੱਖ ਸਾਂਝਾ ਕਰਨ ਪਹੁੰਚੇ ਖਹਿਰਾ
ਚੰਡੀਗੜ੍ਹ : ਸੁਖਪਾਲ ਸਿੰਘ ਖਹਿਰਾ ਵੱਲੋਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਇਕ ਵਾਰ ਫ਼ਿਰ ਦੁੱਖ ਸਾਂਝਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਟਵੀਟ ਕੀਤਾ ਗਿਆ ਹੈ।
Viha ਤੋਂ ਬਾਅਦ CM Mann ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ ਪੂਰੇ Punjab ’ਚ ਖੁਸ਼ੀ ਦਾ ਮਾਹੌਲ| D5 Channel Punjabi
ਟਵੀਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਦੋਸਤੋ, ਅੱਜ ਫ਼ਿਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚ ਕੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕਰਕੇ ਹਮਦਰਦੀ ਜਤਾਈ, ਜਿਨ੍ਹਾਂ ਨੂੰ ਦੁੱਖ ਹੈ ਕਿ 3 ਦਿਨ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਅਸਲ ਕਾਤਲ ਫੜੇ ਨਹੀਂ ਗਏ ਹਨ। ਸਿੱਧੂ ਮੂਸੇਵਾਲਾ ਸਾਡੀ ਕੌਮ ਦਾ ਹੀਰਾ ਸੀ ਅਤੇ ਉਹ ਹਮੇਸ਼ਾ ਸਾਡੇ ਦਿਲਾਂ ‘ਚ ਅਮਰ ਰਹੇਗਾ।
Today i visited the aggrieved parents of @iSidhuMooseWala who’re in deep shock & anguish as despite 39 days of his murder real shooters are still at large.He was an asset of our community and we’ll remember him forever-khaira pic.twitter.com/KXh1t8UNI2
— Sukhpal Singh Khaira (@SukhpalKhaira) July 8, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.