Breaking NewsEntertainmentNewsPunjabTop News

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖੋਲ੍ਹਣਗੇ ਸਰਕਾਰ ਖਿਲਾਫ਼ ਮੋਰਚਾ

ਮਾਨਸਾ: ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਿੱਧੂ ਦੇ ਕਤਲ ਹੋਏ ਨੂੰ ਲੱਗਭਗ 80 ਦਿਨ ਹੋ ਗਏ ਨੇ ਪਰ ਅਜੇ ਵੀ ਕੁਝ ਕਾਤਲ ਪੁਲਿਸ ਦੇ ਹੱਥ ਨਹੀਂ ਲੱਗੇ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹਣਗੇ ਤੇ ਇਨਸਾਫ਼ ਦੀ ਮੰਗ ਕਰਨਗੇ।

ਮਨੀਸ਼ ਸਿਸੋਦੀਆ ਖ਼ਿਲਾਫ਼ ਨੋਟਿਸ ਜਾਰੀ, CBI ਨੇ ਕਰਤੀ ਕਾਰਵਾਈ, ਹੁਣ ਜਾਊ ਜੇਲ੍ਹ | D5 Channel Punjabi

ਉਹਨਾਂ ਨੇ ਸਰਕਾਰ ਨੂੰ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ ‘ਤੇ ਕਿਹਾ ਹੈ ਕਿ ਜੇਕਰ ਦੋਸ਼ੀ ਫੜ੍ਹੇ ਨਾ ਗਏ ਤਾਂ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹ ਦਿਤਾ ਜਾਵੇਗਾ।  ਉਹਨਾਂ ਕਿਹਾ ਕਿ ਮੈਨੂੰ ਪੱਤਾ ਕਿ ਲੋਕਾਂ ਦਾ ਸਮਰਥਨ ਸਾਡੇ ਨਾਲ ਹੈ ਪਰ ਜੇਕਰ ਕੋਈ ਸਾਡੇ ਨਾਲ ਨਹੀਂ ਹੋਵੇਗਾ ਤਾਂ ਵੀ ਮੈਂ ਇਕਲਾ ਹੀ ਮੋਰਚੇ ਤੇ ਡੱਟਿਆ ਰਹਾਂਗਾ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button