Breaking NewsD5 specialNewsPunjabTop News
ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਸਿਰ ’ਤੇ ਸਜਾਈ ਲਾਲ ਰੰਗ ਦੀ ਦਸਤਾਰ
ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਸਿਰ ’ਤੇ ਲਾਲ ਰੰਗ ਦੀ ਦਸਤਾਰ ਸਜਾਈ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਖ਼ਰੀ ਰਸਮਾਂ ਨਿਭਾਉਂਦਿਆਂ ਭਾਵੁਕ ਹੁੰਦਿਆਂ ਕਿਹਾ ਕਿ ਸਾਡਾ ਪੁੱਤ ਕੱਲ੍ਹ ਨਹੀਂ ਸਿਆਸਤ ’ਚ ਆਇਆ ਅਸੀਂ 1992 ਦੇ ਸਿਆਸਤ ’ਚ ਆਏ ਹਾਂ ਤੇ ਅਸੀਂ ਪਿਛਲੇ 30 ਸਾਲਾਂ ਤੋਂ ਮਿਹਨਤ ਕਰ ਰਹੇ ਹਾਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.