Breaking NewsD5 specialNewsPunjabTop News

ਸਿੱਧੂ ਮੂਸੇਵਾਲਾ ਨੂੰ 3 ਸਾਲਾਂ ‘ਚ ਮਿਲੀਆਂ 23 ਧਮਕੀਆਂ

ਚੰਡੀਗੜ੍ਹ : ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਗੁੱਥੀ ਸੁਲਝਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਇੱਕ ਵੱਡਾ ਖੁਲਾਸਾ ਹੋਇਆ ਹੈ ਕਿ ਮੂਸੇਵਾਲਾ ਨੂੰ ਪਿਛਲੇ 3 ਸਾਲਾਂ ਵਿੱਚ 23 ਵਾਰ ਗੈਂਗਸਟਰਾਂ ਤੋਂ ਧਮਕੀਆਂ ਮਿਲੀਆਂ ਹਨ।

Moose Wala Cremation Live : ਜਿਹੜੇ ਖੇਤ ‘ਚ ਚਲਾਉਂਦਾ ਸੀ 5911, ਅੱਜ ਉੱਥੇ ਹੀ ਬਲੇਗਾ ਸਿਵਾ| D5 Channel Punjabi

ਉਸ ਨੂੰ ਬਿਸ਼ਨੋਈ ਗੈਂਗ, ਗੁਰਲਾਲ ਗੈਂਗ, ਸੁੱਖਾ ਕਾਹਲਵਾਂ ਅਤੇ ਗੋਲਡੀ ਗੈਂਗ ਨਾਲ ਜੁੜੇ ਕਾਰਕੁਨਾਂ ਵੱਲੋਂ ਧਮਕੀਆਂ ਮਿਲਦੀਆਂ ਰਹੀਆਂ ਹਨ। ਪੁਲਿਸ ਨੂੰ ਜਾਂਚ ਦੌਰਾਨ ਕਰੀਬ 21 ਸੀਸੀਟੀਵੀ ਫੁਟੇਜ ਮਿਲੇ ਹਨ। ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਘਟਨਾ ਨੂੰ ਅੰਜ਼ਾਮ ਦੇਣ ਲਈ 4 ਤਰ੍ਹਾਂ ਦੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਅਤੇ ਹਮਲਾਵਰਾਂ ਨੇ 37 ਰਾਉਂਡ ਫਾਇਰ ਕੀਤੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button