Breaking NewsD5 specialEntertainmentNewsPunjab

ਸਿੱਧੂ ਮੂਸੇਵਾਲਾ ਨੇ ਮਾਰਿਆ ਨਰਿੰਦਰ ਮੋਦੀ ਨੂੰ ਲਲਕਾਰਾ, ਕਿਸਾਨਾਂ ਦੇ ਹੱਕ ‘ਚ ਕਰਤਾ ਵੱਡਾ ਐਲਾਨ!

ਪਟਿਆਲਾ : ਇਕ ਤੋਂ ਬਾਅਦ ਇਕ ਪੰਜਾਬੀ ਕਲਾਕਾਰ ਕਿਸਾਨਾਂ ਦੇ ਹੱਕ ‘ਚ ਖੜਦੇ ਨਜ਼ਰ ਆ ਰਹੇ ਹਨ। ਜਿਥੇ ਪਹਿਲਾ ਪੰਜਾਬੀ ਕਲਾਕਾਰ ਰਣਜੀਤ ਬਾਵਾ ਨੇ ਮੋਦੀ ਨੂੰ ਚਿਠੀ ਲਿਖੀ, ਉਸ ਤੋਂ ਬਾਅਦ ਮਸ਼ਹੂਰ ਗਾਇਕ ਬੱਬੂ ਮਾਨ ਨੇ ਕਿਸਾਨਾਂ ਦੇ ਨਾਲ ਖੜਨ ਲਈ 25 ਤਾਰੀਕ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ।

🔴Live | ਕੀ ਪੁਲੀਸ ਦੇ ਨੋਟਿਸ ‘ਤੇ ਪੇਸ਼ ਹੋਵੇਗਾ ਸੁਮੇਧ ਸੈਣੀ? | ਕਿਸਾਨਾਂ ਨੇ ਨਕਾਰਿਆ ਹਰਸਿਮਰਤ ਬਾਦਲ ਦਾ ਅਸਤੀਫ਼ਾ !

ਹੁਣ ਕਲਾਕਾਰ ਸਿੱਧੂ ਮੂਸੇਵਾਲਾ ਨੇ ਵੀ ਕਿਸਾਨਾਂ ਦੇ ਹੱਕ ‘ਚ ਅਤੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਲਈ ਵੱਡਾ ਐਲਾਨ ਕਰ ਦਿਤਾ ਹੈ। ਨਾਲ ਹੀ ਮੂਸੇਵਾਲਾ ਨੇ ਸੂਬੇ ਦੇ ਨੌਜਵਾਨਾਂ ਨੂੰ ਘਰੋਂ ਬਾਹਰ ਨਿਕਲ ਕੇ ਕਿਸਾਨਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਵੀ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button