PunjabTop News

ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾਂ ਨੇ CM ਭਗਵੰਤ ਮਾਨ ਨੂੰ ਚਿੱਠੀ ਲਿਖ ਕੀਤੀ ਇਹ ਮੰਗ

ਚੰਡੀਗੜ੍ਹ : ਐਡਵੋਕੇਟ ਹਰਵਿੰਦਰ ਸਿੰਘ ਫੂਲਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਰਾਹੀਂ ਸਿੱਧੀ ਬਜਾਈ ਲਈ ਇਨਾਮ ਦੀ ਰਕਮ 1500 ਤੋਂ ਵਧਾ ਕੇ 4000 ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਮਸ਼ੀਨਾਂ ਕਿਸਾਨਾਂ ਨੂੰ ਮੁਹਈਆਂ ਕਰਵਾਉਣ ਦੀ ਮੰਗ ਕੀਤੀ ਹੈ।

347006439 663528202253496 2876042913976184272 n

347639587 610686190999123 1308263271456394587 n

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button