Breaking NewsD5 specialNewsPunjab

ਸੀਨੀਅਰ ਪੱਤਰਕਾਰ ਅਤੇ PTC ਦੇ ਐਂਕਰ ਦਵਿੰਦਰਪਾਲ ਨਹੀਂ ਰਹੇ

ਚੰਡੀਗੜ੍ਹ : ਸੀਨੀਅਰ ਪੱਤਰਕਾਰ ਅਤੇ ਪੀ ਟੀ ਸੀ ਨਿਊਜ਼ ਦੇ ਐਂਕਰ ਦਵਿੰਦਰਪਾਲ ਨਹੀਂ ਰਹੇ। ਉਨ੍ਹਾਂ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ‘ਚ ਸਵੇਰੇ 2.00 ਵਜੇ ਸਵਾਸ ਤਿਆਗੇ। ਉਹ ਕਿਡਨੀ ਦੀ ਬਿਮਾਰੀ ਨਾਲ ਪੀੜਤ ਸਨ। ਕੁਝ ਸਾਲ ਪਹਿਲਾਂ ਉਹਨਾਂ ਦੇ ਪਿਤਾ ਨੇ ਆਪਣੀ ਕਿਡਨੀ ਉਨ੍ਹਾਂ ਨੂੰ ਦਿੱਤੀ ਸੀ।

DGP Dinkar Gupta ਨੂੰ ਅਹੁਦੇ ਤੋਂ ਹਟਾਉਣ ਤੇ Vini Mahajan ਨੂੰ ਮੁੱਖ ਸਕੱਤਰ ਲਾਉਣ ਬਾਰੇ ਕੈਪਟਨ ਦਾ ਵੱਡਾ ਬਿਆਨ

ਪੱਤਰਕਾਰ ਭਾਈਚਾਰੇ, ਸਿਆਸਤਦਾਨਾਂ ਤੇ ਸਮਾਜ ਦੇ ਹੋਰ ਵਰਗਾਂ ਨੇ ਉਹਨਾਂ ਦੇ ਸਦੀਵੀਂ ਵਿਛੋੜ ‘ਤੇ ਦੁੱਖ ਪ੍ਰਗਟ ਕੀਤਾ ਹੈ ਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਆਤਮਾ ਨੂੰ ਚਰਨਾਂ ਵਿਚ ਨਿਵਾਸ ਦੇਵੇ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button