PunjabTop News

ਸੁਖਦੇਵ ਸਿੰਘ ਢੀਂਡਸਾ ਵੱਲੋਂ ਅਜੀਤ ਦੇ ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 7 ਜਨਵਰੀ,2023:- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਅਜੀਤ ਦੇ ਸੀਨੀਅਰ ਪੱਤਰਕਾਰ ਅਤੇ ਉੱਘੇ ਲੇਖਕ ਐਨ ਐਸ ਪਰਵਾਨਾ ਦੇ ਦੇਹਾਂਤ `ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾ ਕਿਹਾ ਕਿ ਐਨ ਐਸ ਪਰਵਾਨਾ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਅਣਮੁੱਲੇ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬੱਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button