NewsBreaking NewsD5 specialPoliticsPunjab

ਸੁਖਪਾਲ ਖਹਿਰਾ ਅੱਜ ਬੋਲਿਆ ਖੁੱਲ੍ਹ ਕੇ,ਹੁਣ ਕਰਵਾਊ ਕੈਪਟਨ ਦੇ ਮੰਤਰੀ ਨੂੰ ਕੈਬਨਿਟ ‘ਚੋਂ ਬਾਹਰ

ਪਟਿਆਲਾ : ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਕੈਪਟਨ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਵੱਖ-ਵੱਖ ਮੁੱਦਿਆਂ ‘ਤੇ ਨਿਸ਼ਾਨੇ ਸਾਧੇ ਹਨ। ਖਹਿਰਾ ਦਾ ਕਹਿਣਾ ਹੈ ਕਿ ਪੰਜਾਬ ਦਾ ਸਿਆਸੀ ਮਾਹੌਲ ਨਿਘਾਰ ਵੱਲ ਜਾ ਰਿਹਾ ਹੈ ਅਤੇ ਪੰਜਾਬ ਦੀ ਲੀਡਰਸ਼ਿਪ ਕੇਵਲ ਲੁੱਟਣ ‘ਤੇ ਲੱਗੀ ਹੋਈ ਹੈ।

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਈ.ਡੀ ਦੇ ਹੱਥ ਲੱਗੇ ਵੱਡੇ ਸਬੂਤ,ਦੂਲੋ ਕਹਿੰਦਾ ਕੈਪਟਨ ਦੇ ਸ਼ਹਿਰ ‘ਚ ਵੀ ਚਲਦਾ ਕੰਮ

ਨਾਲ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਹੈ ਕਿ ਪੋਸਟ ਮੈਟ੍ਰਿਕ ਘੁਟਾਲੇ ਦੇ ਚੱਲਦਿਆਂ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਕੈਬਨਿਟ ‘ਚੋਂ ਕੱਢਿਆ ਜਾਵੇ। ਸੂਬੇ ਦੀ ਕੈਪਟਨ ਸਰਕਾਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਮੁੱਖ ਮੰਤਰੀ ਸਾਬ ਅਤੇ ਉਹਨਾਂ ਦੇ ਵਜ਼ੀਰ ਵਿਰੋਧੀਆਂ ਨੂੰ ਕੀ ਜਵਾਬ ਦਿੰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button