PunjabTop News

ਸੁਖਬੀਰ ਬਾਦਲ ਤੋਂ ਬਆਦ ਅੱਜ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ

ਸੁਖਬੀਰ ਬਾਦਲ ਤੋਂ ਬਆਦ ਅੱਜ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਪਹੁੰਚੇ ਹਨ। ਉਹ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਤੇ ਇਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਆਪਣਾ ਸਪਸ਼ਟੀਕਰਨ ਸੌਂਪਣਗੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਬਾਦਲ ਸਰਕਾਰ ਵਿਚ ਮੰਤਰੀ ਰਹੇ 17 ਆਗੂਆਂ ਨੂੰ ਆਪੋ ਆਪਣਾ ਸਪਸ਼ਟੀਕਰਨ 15 ਦਿਨਾਂ ਵਿਚ ਦੇਣ ਦੀ ਹਦਾਇਤ ਕੀਤੀ ਹੋਈ ਹੈ। ਇਸ ਤੋਂ ਪਹਿਲਾਂ ਸੁਖਬੀਰ ਆਪਣੇ ਕਈ ਸਾਥੀਆਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਪੇਸ਼ ਹੋ ਚੁੱਕੇ ਹਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button