Breaking NewsD5 specialNewsPunjabTop News

ਸੁਖਬੀਰ ਬਾਦਲ ਦੀ Viral Video ‘ਤੇ ਕਿਸਾਨਾਂ ‘ਚ ਰੋਸ਼, ‘ਅਸੀਂ ਕਿਸੇ ਦੀ ਗਿੱਦੜਭੱਕੀ ਤੋਂ ਡਰਨ ਵਾਲੇ ਨਹੀਂ ‘

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕਿਸਾਨਾਂ ਨੇ ਰੋਸ਼ ਜਤਾਇਆ ਹੈ। ਹਾਲਾਂਕਿ ਇਸ ਵੀਡੀਓ ‘ਤੇ ਸੁਖਬੀਰ ਬਾਦਲ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਇਹ ਵੀਡੀਓ ਡਾਕਟਰਡ ਹੈ। ਇਸਦੇ ਬਾਵਜੂਦ ਵੀ ਕਿਸਾਨ ਇਹ ਗੱਲ ਮੰਨਣ ਲਈ ਤਿਆਰ ਨਹੀਂ ਹਨ।

ਰਾਵਤ ਵੱਲੋਂ ਪੰਜ ਪਿਆਰਿਆਂ ਬਾਰੇ ਦਿੱਤੇ ਬਿਆਨ ਦਾ ਮਾਮਲਾ, ਹਰੀਸ਼ ਰਾਵਤ ਪਹੁੰਚੇ ਗੁਰਦੁਆਰਾ ਸਾਹਿਬ D5 Channel Punjabi

ਇਸ ‘ਚ ਚੰਡੀਗੜ੍ਹ ਪੁੱਜੇ ਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਕਿਸੇ ਤਰ੍ਹਾਂ ਦੀ ਗਿੱਦੜਭੱਕੀ ਤੋਂ ਡਰਨ ਵਾਲੇ ਨਹੀਂ ਹਾਂ। ਜੇਕਰ ਉਹ ਸਾਡੇ ਨਾਲ ਗੱਲ ਕਰਨਾ ਚਾਹੁੰਦੇ ਹਨ ਤਾਂ ਅਸੀ ਗੱਲ ਕਰਨ ਨੂੰ ਤਿਆਰ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button