Breaking NewsD5 specialNewsPoliticsPunjab

ਸੁਖਬੀਰ ਬਾਦਲ ਨੂੰ ਝਟਕਾ! ਢੀਂਡਸਿਆਂ ਨੇ ਪਾਤੀ ਇੱਕ ਹੋਰ ਵੱਡੀ ਗੇਮ, ਬਾਦਲ ਪਰਿਵਾਰ ਦੀ ਉੱਡੀ ਨੀਂਦ!

ਸੰਗਰੂਰ : ਸੁਖਬੀਰ ਸਿੰਘ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲਗਾ ਜਦੋਂ ਅਕਾਲੀ ਦਲ ਦੇ ਕਈ ਲੀਡਰਾਂ ਨੇ ਅਕਾਲੀ ਦਲ ਦਾ ਸਾਥ ਛੱਡ ਕੇ ਢੀਂਡਸਾ ਪਰਿਵਾਰ ਦੇ ਹੱਕ ‘ਚ ਡੱਟਣ ਦਾ ਫੈਸਲਾ ਕਰ ਲਿਆ। ਸੰਗਰੂਰ ਤੋਂ ਸ੍ਰੋਮਣੀ ਅਕਾਲੀ ਦੇ ਮੈਂਬਰ ਹਰਦੇਵ ਸਿੰਘ ਰੋਗਲਾ, ਅਕਾਲੀ ਦਲ ਦੇ ਸਾਬਕਾ ਸਕੱਤਰ ਗੁਰਬਚਨ ਸਿੰਘ ਤੋਂ ਇਲਾਵਾ ਸੈਂਕੜੇ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਮੋਰਚਾ ਖੋਲ ਦਿੱਤਾ। ਉਨ੍ਹਾਂ ਇਸ ਮੌਕੇ ਸਾਫ ਸਬਦਾਂ ਵਿੱਚ ਕਿਹਾ ਕਿ ਬਾਦਲਾਂ ਵੱਲੋਂ SGPC ਦੇ ਪੈਸਿਆਂ ਦੀ ਦੁਰਵਰਤੋਂ ਕੀਤੀ ਜਾਂਦੀ ਹੈ।

ਸੁਖਬੀਰ ਬਾਦਲ ਨੂੰ ਝਟਕਾ! ਢੀਂਡਸਿਆਂ ਨੇ ਪਾਤੀ ਇੱਕ ਹੋਰ ਵੱਡੀ ਗੇਮ, ਬਾਦਲ ਪਰਿਵਾਰ ਦੀ ਉੱਡੀ ਨੀਂਦ!

ਸੁਖਬੀਰ ਬਾਦਲ ‘ਤੇ ਪਾਰਟੀ ਨੂੰ ਕਮਜ਼ੋਰ ਕਰਨ ਦੇ ਇਲਜ਼ਾਮ ਲਗਾਏ ਅਤੇ ਢੀਂਡਸਾ ਪਰਿਵਾਰ ਨੂੰ ਪਾਰਟੀ,ਪੰਥ ਅਤੇ ਪੰਜਾਬ ਅਕਾਲੀ ਦਲ ਨੂੰ ਬਾਦਲਾਂ ਤੋਂ ਅਜ਼ਾਦ ਕਰਵਾਉਣ ਦੀ ਅਪੀਲ ਕੀਤੀ। ਅਕਾਲੀ ਦਲ ਦੇ ਸਾਬਕਾ ਸਕੱਤਰ ਗੁਰਬਚਨ ਸਿੰਘ ਨੇ ਮੀਡੀਆਂ ਨਾਲ ਗੱਲ ਕਰਦਿਆ ਕਿਹਾ ਕਿ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਪਾਰਟੀ ਵਿੱਚ ਗਿਰਾਵਟ ਆਈ ਹੈ ਅਤੇ 2 ਫਰਵਰੀ ਦੀ ਰੈਲੀ ਸਾਡੇ ਤੋਂ ਡਰ ਕੇ ਕਰ ਰਹੇ ਹੈ ਮੁੱਢ ਤੋਂ ਤਾਂ ਕਦੇ ਧਰਨੇ ਨਹੀਂ ਲਗਾਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button