ਸੁਖਬੀਰ ਬਾਦਲ ਨੇ ਕਿਸਾਨਾਂ ਦੇ ਹੱਕ ‘ਚ ਕੀਤੀ ਆਵਾਜ਼ ਬੁਲੰਦ, ‘ਭਾਰਤ ਸਰਕਾਰ ਸਵੀਕਾਰ ਕਰੇ ਉਨ੍ਹਾਂ ਦੀ ਮੰਗ’
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਆਓ ਜੀ ਅਸੀਂ ਸਾਰੇ ਉਨ੍ਹਾਂ ਕਿਸਾਨਾਂ ਦੇ ਸਮਰਥਨ ‘ਚ ਇੱਕਜੁਟ ਹੋਈਏ, ਜੋ 7 ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
ਲਓ ਕਿਸਾਨਾਂ ਨੇ ਕਰਤਾ ਕਾਂਡ, ਬੀਜੇਪੀ ਲੀਡਰ ਦੀ ਭੰਨਤੀ ਗੱਡੀ, ਮਸਾ ਬਚਿਆ ਲੀਡਰ, ਮਾਹੌਲ ਖ਼ਰਾਬ
ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਖੇਤੀ ਸਮੂਹ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਲੜਾਈ ‘ਚ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਰਹੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਉਨ੍ਹਾਂ ਦੀ ਮੰਗ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਹੈ।
Let us all unite in our support of farmers who’ve been protesting against 3 #FarmLaws since 7 months now. @Akali_Dal_ assures farming community it will always stand by them in their battle to get these laws repealed. GOI shouldn't stand on prestige & should accept their demand.
— Sukhbir Singh Badal (@officeofssbadal) June 26, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.