Breaking NewsD5 specialNewsPoliticsPunjabTop News

ਸੁਖਬੀਰ ਬਾਦਲ ਨੇ ਕੀਤਾ ਐਲਾਨ, ਹਰਭਜਨ ਸਿੰਘ ਡੰਗ ਹੋਣਗੇ ਲੁਧਿਆਣਾ ਸ਼ਹਿਰੀ ਦੇ ਨਵੇਂ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਹਰਭਜਨ ਸਿੰਘ ਡੰਗ ਲੁਧਿਆਣਾ ਸ਼ਹਿਰੀ ਦੇ ਨਵੇਂ ਪ੍ਰਧਾਨ ਹੋਣਗੇ। ਇਹ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਬੇਨਤੀ ‘ਤੇ ਕੀਤਾ ਗਿਆ ਹੈ।

Kisan Bill 2020 : ਕੇਂਦਰ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ, ਹੋ ਜਾਣ ਸਾਵਧਾਨ || D5 Channel Punjabi

ਜਿਨ੍ਹਾਂ ਨੂੰ ਲੁਧਿਆਣਾ ਪੂਰਬੀ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button