Breaking NewsD5 specialNewsPoliticsPunjab

ਸੁਖਬੀਰ ਬਾਦਲ ਨੇ ਖੁਸ਼ ਕੀਤੇ ਲੋਕ, ਵੋਟਾਂ ਦਾ ਮੋੜਿਆ ਮੁੱਲ, ਕੀਤਾ ਵੱਡਾ ਐਲਾਨ

ਮੁਕਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਸਮੇਂ ‘ਤੇ ਡਰੇਨਾਂ ਦੀ ਸਫਾਈ ਨਹੀਂ ਕਰਵਾਈ। ਜਿਸ ਕਾਰਨ ਕਿਸਾਨਾਂ ਦੀ ਕਈ ਏਕੜ ਫਸਲ ਖਰਾਬ ਹੋਈ ਹੈ।

ਜ਼ਖਮੀ ਹੋਏ ਬੈਂਸ ਨੇ ਫਿਰ ਮਾਰੀ ਬੜ੍ਹਕ,ਕਰਤਾ ਵੱਡਾ ਐਲਾਨ

ਸੁਖਬੀਰ ਬਾਦਲ ਹਲਕਾ ਲੰਬੀ ਦੇ ਪਿੰਡਾਂ ਦਾ ਦੌਰਾ ਕਰਨ ਪਹੁੰਚੇ ਸਨ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਬਰਸਾਤੀ ਪਾਣੀ ਨਾਲ ਖਰਾਬ ਹੋਈ ਫਸਲ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ। ਨਾਲ ਹੀ ਸੁਖਬੀਰ ਬਾਦਲ ਨੇ ਫਿਰੋਜ਼ਪੁਰ ‘ਚ ਪੀਜੀਆਈ ਅਤੇ ਫਾਜ਼ਿਲਕਾ ‘ਚ ਨਵਾਂ ਹਸਪਤਾਲ ਬਣਾਉਣ ਦੀ ਗੱਲ ਆਖੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button