ਸੁਖਬੀਰ ਬਾਦਲ ਨੇ ਜੱਜਾਂ ਦੀ ਨਿਯੁਕਤੀ ‘ਤੇ ਚੁੱਕੇ ਸਵਾਲ

ਚੰਡੀਗੜ੍ਹ : ਸੁਖਬੀਰ ਬਾਦਲ ਨੇ ਹਾਈ ਕੋਰਟ ‘ਚ ਜੱਜਾਂ ਦੀ ਨਿਯੁਕਤੀ ‘ਤੇ ਚੁੱਕੇ ਸਵਾਲ ਹਨ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 11 ਨਵੇਂ ਜੱਜ ਨਿਯੁਕਤ ਕੀਤੇ ਗਏ ਪਰ ਨਵੇਂ ਜੱਜਾਂ ‘ਚ ਇੱਕ ਵੀ ਸਿੱਖ ਜੱਜ ਸ਼ਾਮਿਲ ਨਹੀਂ ਹੈ।
ਅੱਗੇ ਸੁਖਬੀਰ ਬਾਦਲ ਨੇ ਕਿਹਾ ਅੱਜ ਦੇਸ਼ ਆਪਣਾ 75ਵਾਂ ਅਜ਼ਾਦੀ ਦਿਵਸ ਮਨਾ ਰਿਹਾ ਹੈ।
ਲਾਲ ਕਿਲ੍ਹੇ ਵਾਲੀ ਵੀਡੀਓ ’ਤੇ ਲਾਲਜੀਤ ਭੁੱਲਰ ਦਾ ਧਾਕੜ ਬਿਆਨ! ਮੈਂ ਕਿਸਾਨ ਦਾ ਪੁੱਤ ਹਾਂ। ਹਾਂ, ਗਿਆ ਸੀ ਦਿੱਲੀ,
ਅਜ਼ਾਦੀ ਦੇ ਸੰਘਰਸ਼ ਵਿੱਚ 80% ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ, ਪਰ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ਵਿੱਚੋਂ ਇੱਕ ਵੀ ਜੱਜ ਸਿੱਖ ਨਹੀਂ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਲਈ ਨਵੇਂ ਜੱਜਾਂ ਦੀ ਸੂਚੀ ਵਿੱਚ ਸਿੱਖ ਜੱਜ ਦੀ ਗੈਰਹਾਜ਼ਰੀ ਦੁਖੀ ਕਰਨ ਵਾਲੀ ਹੈ। ਇਸ ਨਾਲ ਸਿੱਖ ਮਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਮੈਂ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ‘ਚ ਦਖਲ ਦੇਣ ਦੀ ਅਪੀਲ ਕਰਦਾ ਹਾਂ।
Today the nation is celebrating its 75th #IndependenceDay. More than 80 % of sacrifices in the freedom struggle were made by the Sikh community, but it’s really painful to learn that out of the 11 new judges appointed in Pb & Haryana High Court, there is not even a single Sikh. pic.twitter.com/1lfJBz467q
— Sukhbir Singh Badal (@officeofssbadal) August 15, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.