NewsBreaking NewsD5 specialIndiaPoliticsPunjab

ਪਰਮਿੰਦਰ ਢੀਂਡਸਾ ਨੇ ਦਿੱਤਾ ਅਸਤੀਫ਼ਾ, ਸੁਖਬੀਰ ਬਾਦਲ ਨੇ ਕੀਤਾ ਮਨਜ਼ੂਰ

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਅਕਾਲੀ ਦਲ ਦੇ ਨਾਲ ਜੁੜੀ ਹੋਈ ਆ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਰਮਿੰਦਰ ਢੀਂਡਸਾ ਵਲੋਂ ਵਿਧਾਨ ਸਭਾ ‘ਚ ਵਿਧਾਇਕ ਦਲ ਦੇ ਆਗੂ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਚੀਮਾ ਨੇ ਦਿੱਤੀ ਹੈ।

BIG BREAKING || ਪਰਮਿੰਦਰ ਢੀਂਡਸਾ ਨੇ ਦਿੱਤਾ ਅਸਤੀਫ਼ਾ, ਸੁਖਬੀਰ ਬਾਦਲ ਨੇ ਕੀਤਾ ਮਨਜ਼ੂਰ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button