Breaking NewsD5 specialNewsPoliticsPunjabUncategorized

ਸੁਖਬੀਰ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ।

Exclusive | ਬਹਿਬਲ ਕਲਾਂ ਮਾਮਲੇ ‘ਚ ਹੁਣੇ ਹੁਣੇ ਵਕੀਲ ਨੇ ਕੀਤਾ ਵੱਡਾ ਖ਼ੁਲਾਸਾ, ਸੁਣੋ ਅੱਜ ਅਦਾਲਤ ‘ਚ ਕੀ ਹੋਇਆ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਬਾਦਲ ਨੇ ਦੱਸਿਆ ਕਿ ਅੱਜ ਪਹਿਲੀ ਸੂਚੀ ਅਨੁਸਾਰ ਜਿਨ੍ਹਾਂ 5 ਸੀਨੀਅਰ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਸਰਪ੍ਰਸਤ ਬਣਾਇਆ ਗਿਆ ਹੈ ਉਨ੍ਹਾਂ ‘ਚ ਡਾ. ਉਪਿੰਦਰਜੀਤ ਕੌਰ, ਬੀਬੀ ਸਤਵੰਤ ਕੌਰ ਸੰਧੂ ਦੋਵੇਂ ਸਾਬਕਾ ਕੈਬਨਿਟ ਮੰਤਰੀ, ਬੀਬੀ ਰਜਿੰਦਰ ਕੌਰ ਬੁਲਾਰਾ ਸਾਬਕਾ ਐਮ.ਪੀ, ਬੀਬੀ ਗੁਰਦਿਆਲ ਕੌਰ ਮੱਲਣ ਅਤੇ ਬੀਬੀ ਗੁਰਦੇਵ ਕੌਰ ਸੰਘਾ ਦੋਵੇ ਸਾਬਕਾ ਚੇਅਰਪਰਸਨ ਦੇ ਨਾਮ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button