Breaking NewsD5 specialNewsPoliticsPunjab

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਸ਼੍ਰੀ.ਐਨ.ਕੇ ਸ਼ਰਮਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ। ਬੀਤੇ ਦਿਨ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ਼੍ਰੀ. ਸਰੂਪ ਚੰਦ ਸਿੰਗਲਾ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਸਕੱਤਰ ਜਰਨਲ ਨਿਯੁਕਤ ਕੀਤਾ ਹੈ।

ਕਾਂਗਰਸ ਦੇ MP ਨੇ ਕੀਤਾ ਨਵਾਂ ਕਾਰਨਾਮਾ, ਮੌਕੇ ਦੀ Live ਵੀਡੀਓ ਹੋਈ ਵਾਇਰਲ, ਹੁਣ ਕੀ ਕਹਿਣਗੇ ਕੈਪਟਨ?

ਇਸ ਦੇ ਨਾਲ ਹੀ ਸ. ਰਜਿੰਦਰ ਸਿੰਘ ਮਰਵਾਹ, ਸ. ਗੁਰਮੀਤ ਸਿੰਘ ਕੂਲਾਰ, ਸ. ਹਰੀ ਸਿੰਘ ਪ੍ਰੀਤ ਟਰੈਕਟਰ ਅਤੇ ਸ਼੍ਰੀ. ਮਦਨ ਲਾਲ ਬੱਗਾ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਅਸ਼ੋਕ ਅਨੇਜਾ, ਸ਼੍ਰੀ ਕਬੀਰ ਦਾਸ, ਸ਼੍ਰੀ ਰਜਿੰਦਰ ਦੀਪਾ ਅਤੇ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਬਾਕੀ ਜੱਥੇਬੰਦੀ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button