Breaking NewsD5 specialNewsPunjabTop News

ਸੁਖਬੀਰ ਬਾਦਲ ਵੱਲੋਂ CM ਮਾਨ ਦੇ ਬਿਆਨ ਦੀ ਨਿਖੇਧੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅਸੀਂ ਚੰਡੀਗੜ੍ਹ ਲਈ ਲੜਾਈ ਲੜ ਰਹੇ ਹਾਂ। ਚੰਡੀਗੜ੍ਹ ਉੱਪਰ ਪੰਜਾਬ ਦਾ ਹੱਕ ਹੈ, ਜਦਕਿ ਹਾਈਕੋਰਟ ਤੇ ਵਿਧਾਨ ਸਭਾ ਪੰਜਾਬ ਦੀ ਹੈ।

CM ਮਾਨ ਦੀ ਕੋਠੀ ਨੂੰ ਪਿਆ ਘੇਰਾ, ਰਾਸ਼ਟਰਪਤੀ ਭਵਨ ’ਤੇ ਹੋਇਆ ਕਬਜ਼ਾ! | D5 Channel Punjabi

ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਬਿਆਨ ਦੀ ਨਿਖੇਧੀ ਕਰਦਿਆ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਨੇ ਪੰਜਾਬ ਦੀਆਂ ਕੁਰਬਾਨੀਆਂ ਨੂੰ ਰੋਲ਼ ਦਿੱਤਾ ਹੈ ਤੇ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਨੇ ਹੀ ਸਰੰਡਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਬਿਆਨ ਇਕ ਸਾਜ਼ਿਸ਼ ਲੱਗ ਰਹੀ ਹੈ ਤੇ ਕੇਜਰੀਵਾਲ ਨੇ ਮੁੱਖ ਮੰਤਰੀ ਤੋਂ ਬਿਆਨ ਦੁਆਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button