Breaking NewsD5 specialNewsPoliticsPunjab

ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਬਿਕਰਮ ਮਜੀਠੀਆ ਨਵੇਂ ਸਾਲ ਮੌਕੇ ਸ਼੍ਰੀ ਹਰਿਮੰਦਿਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ :  ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,  ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਵੇਂ ਸਾਲ ਮੌਕੇ ਸ਼੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਲ 2020 ਇੱਕ ਚੁਣੋਤੀ ਭਰਪੂਰ ਰਿਹਾ ਹੈ, ਕਿਉਂਕਿ ਜਿੱਥੇ ਕੋਰੋਨਾ ਮਹਾਂਮਾਰੀ ਪਿਛਲੇ ਸਾਲ ਫੈਲ ਗਈ ਸੀ।

🔴LIVE|ਨਵੇਂ ਸਾਲ ‘ਤੇ ਕਿਸਾਨਾਂ ਦਾ ਵੱਡਾ ਐਲਾਨ! ਰਾਤੋ-ਰਾਤ ਬਾਰਡਰਾਂ ‘ਤੇ ਵਧੀ ਕਿਸਾਨਾਂ ਦੀ ਗਿਣਤੀ!ਘਬਰਾਈ ਮੋਦੀ ਸਰਕਾਰ!

ਉਥੇ ਹੀ ਕਿਸਾਨਾਂ ਲਈ ਵੀ ਇੱਕ ਚੁਣੋਤੀ ਭਰਪੂਰ ਸਾਲ ਰਿਹਾ ਹੈ। ਉਹ ਪਰਮਾਤਮਾ  ਦੇ ਚਰਨਾਂ ‘ਚ ਅਰਦਾਸ ਕਰਨ ਆਏ ਹਨ ਕਿ ਕੋਰੋਨਾ ਮਹਾਂਮਾਰੀ ਜ਼ਲਦ ਹੀ ਖ਼ਤਮ ਹੋ ਜਾਵੇਗੀ। ਅੰਦੋਲਨ ਸਫਲ ਹੋ ਸਕਦਾ ਹੈ ਅਤੇ ਨਵਾਂ ਸਾਲ ਸਭ ਲਈ ਖੁਸ਼ੀ ਲਿਆ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button