Breaking NewsD5 specialIndiaNewsPoliticsPunjab

ਸੁਖਬੀਰ ਬਾਦਲ LIVE | ਪਹਿਲੀ ਵਾਰ ਬੇਅਦਬੀਆਂ ਲਈ ਅਫ਼ਸੋਸ

ਚੰਡੀਗੜ੍ਹ : ਪੂਰੀ ਦੁਨੀਆ ‘ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਸ ਵਾਇਰਸ ਨਾਲ ਜਿੱਥੇ ਹਜ਼ਾਰਾਂ ਦੀ ਗਿਣਤੀ ‘ਚ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲੱਖਾਂ ਲੋਕ ਇਸ ਵਾਇਰਸ ਨਾਲ ਲੜ ਰਹੇ ਹਨ। ਉੱਥੇ ਹੀ ਪੰਜਾਬ ‘ਚ ਵੀ ਇਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ।

ਸੁਖਬੀਰ ਬਾਦਲ LIVE | ਪਹਿਲੀ ਵਾਰ ਬੇਅਦਬੀਆਂ ਲਈ ਅਫ਼ਸੋਸ | Akali Dal | Beadbi Issue

ਪੰਜਾਬ ਦੀ ਸਿਆਸਤ ਵੀ ਇਸ ਤੋਂ ਅਣਛੂਹੀ ਨਹੀਂ ਰਹੀ ਕਿਉਂਕਿ ਬਹੁਤ ਸਾਰੇ ਸਿਆਸੀ ਪ੍ਰੋਗਰਾਮ ਕੋਰੋਨਾ ਕਾਰਨ ਰੱਦ ਕੀਤੇ ਜਾ ਚੁੱਕੇ ਹਨ। ਕੋਰੋਨਾ ਵਾਇਰਸ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਚੁਟਕੀ ਲੈ ਗਏ ਹਨ।

Bains ਦਾ ਪਿੰਡਾਂ ‘ਚ ਲਲਕਾਰਾ, ਲੋਕਾਂ ਦੇ ਮੂੰਹ ‘ਤੇ ਮਾਰੀਆਂ ਸੱਚੀਆਂ ਗੱਲਾਂ, Jakhar ਤਾਂ ਚਪੜਾਸੀ ਬਣਾਇਐ |

ਉਨ੍ਹਾਂ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕੈਪਟਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਨੂੰ 3 ਸਾਲ ਪਹਿਲਾਂ ਹੀ ਪਤਾ ਲੱਗ ਗਿਆ ਸੀ ਕਿ ਕੋਰੋਨਾ ਵਾਇਰਸ ਆਵੇਗਾ ਕਿਉਂਕਿ ਜਦੋਂ ਤੋਂ ਉਨ੍ਹਾਂ ਨੇ ਸੱਤਾ ਸੰਭਾਲੀ ਹੈ। ਉਦੋਂ ਤੋਂ ਹੀ ਉਨ੍ਹਾਂ ਨੇ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ ਕਿ ਕਿਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਨਾ ਹੋ ਜਾਵੇ ਅਤੇ ਘਰ ਰਹਿ ਕੇ ਉਹ ਇਸ ਵਾਇਰਸ ਤੋਂ ਬਚ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button