Breaking NewsD5 specialNewsPoliticsPunjabTop News

ਸੁਖਬੀਰ ਸਿੰਘ ਬਾਦਲ ਨੇ ਕਿਸਾਨ ਮੋਰਚੇ ਨਾਲ ਮੀਟਿੰਗ ਲਈ ਚਾਰ ਮੈਂਬਰੀ ਕਮੇਟੀ ਦਾ ਕੀਤਾ ਗਠਨ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਕਿਸਾਨ ਮੋਰਚੇ ਨਾਲ ਮੀਟਿੰਗ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

(Umra De Anubhav) Uric Acid ਤੇ ਬਵਾਸੀਰ ਤੋਂ ਡਰਨ ਦੀ ਨਹੀਂ ਲੋੜ! Sugar ਦੇ ਮਰੀਜ਼ਾਂ ਲਈ ਨੇਕ ਸਲਾਹ ||

ਆਪਣੇ ਟਵਿੱਟਰ ਹੈਂਡਲ ‘ਤੇ ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਨ ਵਾਲੇ ਚਾਰ ਸੀਨੀਅਰ ਅਕਾਲੀ ਨੇਤਾਵਾਂ ਵਿੱਚੋਂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button