Breaking NewsD5 specialNewsPunjab
ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਬਰਾਂ ਦਾ ਐਲਾਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਵਿਸਥਾਰ ਕਰਦੇ ਹੋਏ ਅੱਜ ਪਾਰਟੀ ਦੇ 87 ਹੋਰ ਸੀਨੀਅਰ ਆਗੂਆਂ ਨੂੰ ਵਰਕਿੰਗ ਕਮੇਟੀ ਵਿੱਚ ਸ਼ਾਮਲ ਕੀਤਾ ਹੈ।
ਰਾਜਪਾਲ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ,ਮੋਦੀ ਨੂੰ ਵੱਡਾ ਝਟਕਾ,ਅੰਦੋਲਨ ਹੋਵੇਗਾ ਖ਼ਤਮ?
ਇਸਦੇ ਨਾਲ ਹੀ ਸ. ਬਾਦਲ ਵੱਲੋਂ ਵਰਕਿੰਗ ਕਮੇਟੀ ਪਾਰਟੀ ‘ਚ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਅਤੇ ਹੈਰੀ ਮੁਖਮੈਲਪੁਰ ਦਾ ਨਾਮ ਵੀ ਐਲਾਨ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.