Breaking NewsPunjabTop News

ਸੁਖਬੀਰ ਸਿੰਘ ਬਾਦਲ ਪ੍ਰਧਾਨ ਧਾਮੀ ਨੂੰ ਮਨਾਉਂਣ ਚ ਰਹੇ ਸਫ਼ਲ, ਲੈਂਣਗੇ ਅਸਤੀਫ਼ਾ ਵਾਪਸ

ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵਲੋਂ ਵੀ ਬੀਤੇ ਕੱਲ੍ਹ ਅਸਤੀਫ਼ਾ ਵਾਪਸ ਲੈਣ ਲਈ ਐਡਵੋਕੇਟ ਧਾਮੀ ਨੂੰ ਬੇਨਤੀ ਕੀਤੀ ਗਈ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਨਾ-ਮਨਜ਼ੂਰ ਕੀਤਾ ਗਿਆ ਸੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ।ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਨੂੰ ਮਿਲਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਸਨ। ਐਡਵੋਕੇਟ ਧਾਮੀ ਨੇ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button