PunjabTop News

ਸੁਧੀਰ ਸੂਰੀ ਦੀ ਮੌਤ ਨੂੰ ਲੈ ਕੇ ਹਿੰਦੂ ਸੰਗਠਨਾਂ ਨੇ ਖੁੱਲ੍ਹੀਆਂ ਦੁਕਾਨਾਂ ਦਾ ਸਾਮਾਨ ਚੁੱਕ ਕੇ ਸੁੱਟਿਆ ਸੜਕਾਂ ‘ਤੇ

ਸੁਧੀਰ ਸੂਰੀ ਦੀ ਮੌਤ ਨੂੰ ਲੈ ਕੇ ਹਿੰਦੂ ਸੰਗਠਨਾਂ ਨੇ ਬਾਜ਼ਾਰ ਬੰਦ ਕਰਵਾਏ ਅਤੇ ਖੁੱਲ੍ਹੀਆਂ ਦੁਕਾਨਾਂ ਦਾ ਸਾਮਾਨ ਚੁੱਕ ਕੇ ਸੜਕਾਂ ਉੱਤੇ ਸੁੱਟਿਆ। ਹਿੰਦੂ ਸੰਗਠਨਾਂ ਦੇ ਨਾਲ ਪੁਲਸ ਪ੍ਰਸ਼ਾਸਨ ਵੀ ਨਜ਼ਰ ਆ ਰਿਹਾ ਹੈ। ਹਿੰਦੂ ਸੰਗਠਨਾਂ ਵੱਲੋਂ ਅੱਜ ਅੰਮ੍ਰਿਤਸਰ ਬੰਦ ਦੀ ਕਾਲ ਦਿੱਤੀ ਗਈ ਸੀ।ਦੂਜੇ ਪਾਸੇ ਭਾਈ ਪਰਮਜੀਤ ਸਿੰਘ ਅਕਾਲੀ ਨੂੰ ਅੰਮ੍ਰਿਤਸਰ ਪ੍ਰਸ਼ਾਸਨ ਵਲੋਂ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ।
ਸੁਧੀਰ ਸੂਰੀ ਦਾ ਅੰਮ੍ਰਿਤਸਰ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਕਾਰਨ ਹਿੰਦੂ ਸੰਗਠਨਾਂ ਨੇ ਅੰਮ੍ਰਿਤਸਰ ਬੰਦ ਦੀ ਕਾਲ ਦਿੱਤੀ ਸੀ। ਅੱਜ ਹਿੰਦੂ ਸੰਗਠਨਾਂ ਨੇ ਅੰਮ੍ਰਿਤਸਰ ‘ਚ ਬਾਜ਼ਾਰ ਬੰਦ ਕਰਵਾ ਦਿੱਤੇ ਅਤੇ ਜੋ ਦੁਕਾਨਾਂ ਖੁੱਲੀਆਂ ਸਨ, ਉਨ੍ਹਾਂ ਦਾ ਸਾਮਾਨ ਚੁੱਕ ਕੇ ਸੜਕਾਂ ‘ਤੇ ਸੁੱਟ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button