ਸੁਨੀਲ ਜਾਖੜ ਨੇ ਸੀ.ਐੱਮ. ਭਗਵੰਤ ਮਾਨ ਦਾ ਕੀਤਾ ਧੰਨਵਾਦ
ਚੰਡੀਗੜ੍ਹ: ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਭਗਵੰਤ ਮਾਨ ਨੇ ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਖ਼ਰੀਦ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਸਵੀਕਾਰ ਕੀਤਾ ਜਿਸ ਨੂੰ ਲੈ ਕੇ ਸੁਨੀਲ ਜਾਖੜ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Thank you @BhagwantMann ji for gracefully acknowledging Central Govt’s commitment for procuring Moong at #MSP in Punjab.
Even the excise duty on #Petrol #Diesel has been reduced substantially, now request you to similarly reduce the VAT in #Punjab.
— Sunil Jakhar (@sunilkjakhar) May 22, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.