Breaking NewsPunjabTop News
ਸੁਪਰੀਮ ਕੋਰਟ ਚ ਬਲਵੰਤ ਸਿੰਘ ਰਾਜੋਆਣਾ ਮਾਮਲੇ ਦੀ ਟਲੀ ਸੁਣਵਾਈ
ਸੁਪਰੀਮ ਕੋਰਟ ਚ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਤੇ ਸੁਣਵਾਈ ਟਲੀ ਹੈ। ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ।ਸੁਪਰੀਮ ਕੋਰਟ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨੀ ਸੀ, ਜਿਸ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਫੈਸਲਾ ਕਰਨ ਵਿਚ ਬਹੁਤ ਜ਼ਿਆਦਾ ਦੇਰੀ ਕਾਰਨ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਕਰਨ ਕੀਤੀ ਗਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.