ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖਲ ਨਾ ਹੋਣ ਦੇਣ ‘ਤੇ ਕਿਸਾਨਾਂ ਨੂੰ ਫਟਕਾਰ ਲਗਾਈ ਹੈ। ਕਿਸਾਨ ਆਗੂ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਹਨ। ਉਸ ਦੀ ਸਿਹਤ ਵਿਗੜਦੀ ਜਾ ਰਹੀ ਹੈ। ਅਦਾਲਤ ਨੇ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਚਿੰਤਾ ਜ਼ਾਹਰ ਕਰਦਿਆਂ ਸੂਬਾ ਸਰਕਾਰ ਨੂੰ ਹੁਕਮ ਦਿੱਤਾ ਕਿ ਕਿਸਾਨ ਆਗੂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਹਾਲਾਂਕਿ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਉਣ ਦੇ ਰਾਜ ਦੇ ਯਤਨਾਂ ਤੋਂ ਅਦਾਲਤ ਅਸੰਤੁਸ਼ਟ ਹੈ। ਅਦਾਲਤ ਨੇ ਕਿਸਾਨ ਆਗੂ ਨੂੰ ਹਸਪਤਾਲ ਦਾਖ਼ਲ ਕਰਵਾਉਣ ਲਈ 31 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.