Breaking NewsIndiaNewsTop News

ਸੁਪਰੀਮ ਕੋਰਟ ਨੇ ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਕਿਰਪਾਨ ਨਾਲ ਰੱਖਣ ਦੀ ਮਨਜ਼ੂਰੀ ਦੇ ਖ਼ਿਲਾਫ਼ ਪਟੀਸ਼ਨ ਤੇ ਸੁਣਾਇਆ ਫੈਸਲਾ

ਨਵੀਂ ਦਿੱਲੀ: ਸਿੱਖ ਯਾਤਰੀਆਂ ਨੂੰ ਘਰੇਲੂ ਉਡਾਣਾਂ ’ਚ ਕਿਰਪਾਨ ਨਾਲ ਰੱਖਣ ਦੀ ਮਨਜ਼ੂਰੀ ਦੇ ਖ਼ਿਲਾਫ਼ ਇਕ ਪਟੀਸ਼ਨ ਦਾਖ਼ਲ ਕੀਤੀ ਗਈ ਸੀ।ਜਿਸ ਤੇ ਸੁਪਰੀਮ ਕੋਰਟ ਵੱਲੋਂ ਇਸ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੇ।ਜਿਕਰਯੋਗ ਹੈ ਕਿ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਉਰਟੀ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਹਿੰਦੂ ਸੈਨਾ ਨੇ ਪਟੀਸ਼ਨ ਦਾਇਰ ਕੀਤੀ ਸੀ ।

Rahul Gandhi Arrest : ਕਾਂਗਰਸੀਆਂ ’ਤੇ ਪੁਲਿਸ ਦਾ ਐਕਸ਼ਨ, Rahul ਤੇ Priyanka ਗ੍ਰਿਫ਼ਤਾਰ | D5 Channel Punjabi

ਪ੍ਰਾਪਤ ਜਾਣਕਰੀ ਅਨੁਸਾਰ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਘਰੇਲੂ ਉਡਾਣਾਂ ‘ਚ ਸਿੱਖ ਕਿਰਪਾਨਾਂ ਲੈ ਕੇ ਜਾਣ ਦੀ ਇਜਾਜ਼ਤ ਹੋਰ ਯਾਤਰੀਆਂ ਲਈ ਖ਼ਤਰਾ ਬਣ ਸਕਦੀ ਹੈ। ਜਸਟਿਸ ਅਬਦੁਲ ਨਜ਼ੀਰ ਤੇ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਫੈਸਲਾ ਸੁਣਾਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button