Breaking NewsD5 specialIndiaNewsTop News

ਸੁਪਰੀਮ ਕੋਰਟ ਨੇ ਯੂਪੀ ’ਚ ਦਰਜ ਸਾਰੇ ਮਾਮਲਿਆਂ ’ਚ ਪੱਤਰਕਾਰ ਜ਼ੁਬੈਰ ਨੂੰ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਯੂਪੀ ’ਚ ਦਰਜ ਸਾਰੇ ਮਾਮਲਿਆਂ ’ਚ ਪੱਤਰਕਾਰ ਜ਼ੁਬੈਰ ਨੂੰ ਜ਼ਮਾਨਤ ਦਿੱਤੀ

ਉੱਤਰ ਪ੍ਰਦੇਸ਼: ਸੁਪਰੀਮ ਕੋਰਟ ਨੇ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਉਸ ਦੇ ਕਥਿਤ ਅਪਮਾਨਜਨਕ ਟਵੀਟ ਕਾਰਨ ਉੱਤਰ ਪ੍ਰਦੇਸ਼ ਵਿੱਚ ਦਰਜ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ।
ਸੁਪਰੀਮ ਕੋਰਟ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਜੇ ਉਸ ਵਿਰੁੱਧ ਅਜਿਹੀ ਕਾਰਵਾਈ ਲਈ ਕੋਈ ਹੋਰ ਐੱਫਆਈਆਰ ਦਰਜ ਹੁੰਦੀ ਹੈ ਤਾਂ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਜਾਵੇਗਾ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Check Also
Close
Back to top button