IndiaTop News

ਸੁਪਰੀਮ ਕੋਰਟ ਨੇ 135 ਸਾਲ ਪੁਰਾਣੀ ‘ਸੈਂਟਰਲ ਸਕੱਤਰੇਤ ਲਾਇਬ੍ਰੇਰੀ’ਨੂੰ ਤਬਦੀਲ ਕਰਨ ਦੀ ਤਜਵੀਜ਼ ਦਾਲਿਆ ਨੋਟਿਸ

ਸੁਪਰੀਮ ਕੋਰਟ ਨੇ ਦਿੱਲੀ ਵਿਚ ਸਥਿਤ 135 ਸਾਲ ਪੁਰਾਣੀ ‘ਸੈਂਟਰਲ ਸਕੱਤਰੇਤ ਲਾਇਬ੍ਰੇਰੀ’ ਜਿਸ ਵਿਚ 8.5 ਲੱਖ ਤੋਂ ਵੱਧ ਕਿਤਾਬਾਂ ਮੌਜੂਦ ਹਨ—ਨੂੰ ਤਬਦੀਲ ਕਰਨ ਦੀ ਤਜਵੀਜ਼ ਦਾ ਖੁਦ ਨੋਟਿਸ ਲਿਆ ਹੈ। ਇਹ ਕਦਮ ਅਜਿਹੀਆਂ ਚਿੰਤਾਵਾਂ ਦੇ ਵਿਚਕਾਰ ਚੁੱਕਿਆ ਗਿਆ ਹੈ ਕਿ ਨਵੀਂ ‘ਸੈਂਟਰਲ ਵਿਸਟਾ ਯੋਜਨਾ’ ਵਿਚ ਇਸ ਲਾਇਬ੍ਰੇਰੀ ਲਈ ਕੋਈ ਥਾਂ ਨਹੀਂ ਰੱਖੀ ਗਈ ਜਾਪਦੀ।
ਜਸਟਿਸ ਸੰਜੇ ਕੁਮਾਰ ਅਤੇ ਜਸਟਿਸ ਸੰਜੀਵ ਸਚਦੇਵਾ ਦੀ ਬੈਂਚ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਰਿਪੋਰਟਾਂ ਅਨੁਸਾਰ, ‘ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲਾ’ ਅਤੇ ‘ਕੇਂਦਰੀ ਲੋਕ ਨਿਰਮਾਣ ਵਿਭਾਗ’ ਅਜੇ ਵੀ ਨਵੀਂ ‘ਸੈਂਟਰਲ ਵਿਸਟਾ ਯੋਜਨਾ’ ਦੇ ਤਹਿਤ ਇਸ ਨੂੰ ਤਬਦੀਲ ਕਰਨ ਲਈ ਥਾਂ ਦੀ ਭਾਲ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button