PunjabPunjabTop News

ਸੁਪਰੀਮ ਕੋਰਟ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਕਰੇਗੀ ਆਨਲਾਈਨ ਮੁਲਾਕਾਤ

33 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਗੱਲ ਕਰੇਗੀ। ਉਹਨਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਸ਼ਾਮਿਲ ਕੀਤਾ ਜਾਵੇਗੀ। ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇ ਕਾਨੂੰਨ ਨੂੰ ਲੈ ਕੇ ਡੱਲੇਵਾਲ ਖਨੌਰੀ ਸਰਹੱਦ ਤੇ ਭੁੱਖ ਹੜਤਾਲ ਕਰ ਰਹੇ ਹਨ। ਕੱਲ੍ਹ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੀ ਛੁੱਟੀ ਵਾਲੇ ਬੈਂਚ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ। ਸੁਪਰੀਮ ਕੋਰਟ ਨੇ ਉਸ ਦੇ ਹੁਕਮਾਂ ਨੂੰ ਲਾਗੂ ਨਾ ਕਰਨ ਸਬੰਧੀ ਕੰਪਟੇਂਟ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ।ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਡੱਲੇਵਾਲ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਜੇਕਰ ਕੋਈ ਅਮਨ ਕਾਨੂੰਨ ਦੀ ਸਥਿਤੀ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਕਿਸੇ ਦੀ ਜਾਨ ਦਾਅ ‘ਤੇ ਹੈ, ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਪਵੇਗਾ। ਪੰਜਾਬ ਸਰਕਾਰ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਨਹੀਂ ਦੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button