Breaking NewsD5 specialIndiaNewsTop News

ਸੁਪ੍ਰੀਮ ਕੋਰਟ ਦੇ ਜੱਜ D.Y. Chandrachud ਕੋਰੋਨਾ ਪੌਜ਼ੀਟਿਵ

ਨਵੀਂ ਦਿੱਲੀ : ਸੁਪ੍ਰੀਮ ਕੋਰਟ ਦੇ ਜੱਜ ਡੀਵਾਈ ਚੰਦਰਚੂੜ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਉਥੇ ਹੀ ਜੱਜ ਚੰਦਰਚੂੜ ਦੇ ਨਾਲ – ਨਾਲ ਉਨ੍ਹਾਂ ਦੇ ਸਟਾਫ ਦਾ ਇੱਕ ਮੈਂਬਰ ਵੀ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ। ਬੁੱਧਵਾਰ ਨੂੰ ਜੱਜ ਚੰਦਰਚੂੜ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਉਹ ਇਕਾਂਤਵਾਸ ‘ਚ ਚਲੇ ਗਏ ਹਨ। ਹਾਲਾਂਕਿ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਠੀਕ ਹੈ।

ਪਹਿਲਾਂ ਪੁਲਿਸ ਨੇ ਕੁੱਟੇ ਸਬਜੀ ਵਾਲੇ,ਫਿਰ ਸਬਜੀ ਵਾਲਿਆਂ ਨੇ ਸੱਦ ਲਏ ਕਿਸਾਨ!ਪਾਤਾ ਗਾਹ! ਰੋਡ ਕਰਤੇ ਜਾਮ!

ਦੱਸ ਦਈਏ ਕਿ ਜੱਜ ਚੰਦਰਚੂੜ ਇਸ ਸਮੇਂ ਕਈ ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ। ਜਿਸ ‘ਚ ਕੋਰੋਨਾ ਨੂੰ ਲੈ ਕੇ ਦਰਜ ਪਟੀਸ਼ਨਾ ਵੀ ਸ਼ਾਮਿਲ ਹਨ। ਜਿਸ ‘ਚ ਕੱਲ ਹੀ ਸੁਣਵਾਈ ਹੋਣੀ ਹੈ। ਅਜਿਹੇ ‘ਚ ਹੁਣ ਬੈਂਚ ‘ਚ ਜੱਜ ਚੰਦਰਚੂੜ ਦੀ ਜਗ੍ਹਾ ਦੂਜੇ ਜੱਜ ਨੂੰ ਸ਼ਾਮਿਲ ਕੀਤਾ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button