Breaking NewsEntertainmentNews

ਸੁਰਵੀਨ ਚਾਵਲਾ ਦੇ ਘਰ ਨੰਨ੍ਹੇ ਮਹਿਮਾਨ ਦੀਆਂ ਗੂੰਜੀਆਂ ਕਿਲਕਾਰੀਆਂ

ਜਲੰਧਰ : ਹੇਟ ਸਟੋਰੀ 2 ਦੀ ਅਦਾਕਾਰਾ ਸੁਰਵੀਨ ਚਾਵਲਾ ਦੇ ਘਰ ਖੁਸ਼ਖਬਰੀ ਆਈ ਹੈ। ਦਰਅਸਲ ਬੀਤੇ ਦਿਨੀਂ ਸੁਰਵੀਨ ਚਾਵਲਾ ਨੇ ਬੇਬੀ ਗਰਲ ਨੂੰ ਜਨਮ ਦਿੱਤਾ ਹੈ, ਜਿਸ ਦੀ ਜਾਣਕਾਰੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਤਸਵੀਰ ਸ਼ੇਅਰ ਕਰਕੇ ਦਿੱਤੀ ਹੈ। ਸੁਰਵੀਨ ਚਾਵਲਾ ਤੇ ਅਕਸ਼ੈ ਨੇ ਆਪਣੀ ਬੇਬੀ ਗਰਲ ਦਾ ਨਾਂ ਈਵਾ ਹੈ।

https://www.instagram.com/p/BwcWTqgndtU/

ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਸੁਰਵੀਨ ਚਾਵਲਾ ਨੇ ਬੇਬੀ ਗਰਲ ਦੇ ਪੈਰਾਂ ਦੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਦੇ ਕੈਪਸ਼ਨ ‘ਚ ਉਸ ਨੇ ਲਿਖਿਆ, ‘We now have her tiny feet to fill the tiny shoes! Blessed by her wonderful arrival in our little family! Welcoming our daughter Eva।’ ਸੁਰਵੀਨ ਚਾਵਲਾ ਵਲੋਂ ਬੇਬੀ ਦੀ ਪੋਸਟ ਕੀਤੀ ਗਈ ਤਸਵੀਰ ‘ਤੇ ਵੱਖ-ਵੱਖ ਸੈਲੀਬ੍ਰਿਟੀਜ਼ ਨੇ ਵਧਾਈਆਂ ਦਿੱਤੀਆਂ।

Read Also ਸੁਰਵੀਨ ਚਾਵਲਾ ‘ਤੇ ਲੱਖਾਂ ਦੀ ਧੋਖਾਧੜੀ ਕਰਨ ਦਾ ਇਲਜ਼ਾਮ, FIR ਦਰਜ

ਦੱਸਣਯੋਗ ਹੈ ਕਿ ਸੁਰਵੀਨ ਚਾਵਲਾ ‘ਡਿਸਕੋ ਸਿੰਘ ‘ਚ ਦਿਲਜੀਤ ਦੋਸਾਂਝ ਨਾਲ ਕੰਮ ਕਰ ਚੁੱਕੀ ਹੈ। ਸੁਰਵੀਨ ਚਾਵਲਾ ‘ਪਾਰਚਡ’ ਤੇ ਹੇਟ ਸਟੋਰੀ 2 ਵਰਗੀਆਂ ਫਿਲਮਾਂ ਲਈ ਜਾਣੀ ਜਾਂਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button