Breaking NewsD5 specialIndiaNewsPunjabTop News

‘ਸੁਰੱਖਿਆ ‘ਚ ਕੋਈ ਕੁਤਾਹੀ ਨਹੀਂ ਹੋਈ, ਬਿਨ੍ਹਾਂ ਦੱਸੇ ਸੜਕ ਰਹੀਂ ਆਏ ਮੋਦੀ’

ਫਿਰੋਜ਼ਪੁਰ/ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰੋਜ਼ਪੁਰ ਦਾ ਆਪਣਾ ਦੌਰਾ ਰੱਦ ਕਰ ਦਿੱਤਾ, ਜਿੱਥੇ ਉਹ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਪ੍ਰਧਾਨ ਮੰਤਰੀ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਕਿਸਾਨਾਂ ਵੱਲੋਂ ਸੜਕ ਜਾਮ ਕੀਤੇ ਜਾਣ ਕਾਰਨ ਉਨ੍ਹਾਂ ਦੌਰਾ ਰੱਦ ਕਰ ਦਿੱਤਾ। ਕਿਸਾਨ ਇਸ ਦੌਰੇ ਦਾ ਵਿਰੋਧ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ‘ਚ ਕੁਤਾਹੀ ਕਾਰਨ ਰੈਲੀ ਰੱਦ ਕੀਤੀ ਗਈ ਹੈ।

ਕਿਸਾਨਾਂ ਨੇ ਖਿੱਚੀ ਤਿਆਰੀ, ਮੁੜ ਲੱਗੇਗਾ ਮੋਰਚਾ, ਸਰਕਾਰ ਦੇ ਫੁੱਲੇ ਹੱਥ-ਪੈਰ ! || D5 Channel Punjabi

ਉਧਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ PM ਮੋਦੀ ਦੀ ਸੁਰੱਖਿਆ ‘ਚ ਕੋਈ ਕੁਤਾਹੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਬਿਨ੍ਹਾਂ ਦੱਸੇ ਸੜਕ ਰਾਹੀਂ ਆਏ। PM ਦਾ ਹਵਾਈ ਜਹਾਜ਼ ਰਾਹੀਂ ਆਉਣ ਦਾ ਪਲਾਨ ਸੀ। ਮੈਂ ਪ੍ਰਦਰਸ਼ਨਕਾਰੀਆਂ ਨੂੰ ਸੜਕ ਖਾਲੀ ਕਰਨ ਦੀ ਬੇਨਤੀ ਕੀਤੀ ਸੀ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button