ਬਰਨਾਲਾ : ਵਿਦੇਸ਼ ਮੰਤਰਾਲਾ ਭਾਰਤ ਸਰਕਾਰ ਵਲੋਂ ਸੂਡਾਨ ਵਿਖੇ ਫਸੇ ਭਾਰਤੀਆਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ । ਇਸ ਸਬੰਧੀ ਸੂਚਨਾ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਸੁਡਾਨ ਵਿਚ ਫਸੇ ਭਾਰਤੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਜਿਨ੍ਹਾਂ ਉੱਤੇ ਸੰਪਰਕ ਕਰਕੇ ਸਬੰਧਿਤ ਵਿਅਕਤੀਆਂ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਨੰਬਰ ਹਨ 011-23012113, 011-2301404 ਅਤੇ 011-23017905। ਇਸ ਤੋਂ ਇਲਾਵਾ ਮੋਬਾਈਲ ਨੰਬਰ 09966291998 ਅਤੇ ਈ ਮੇਲ ਐਡਰੈੱਸ situationroom@mea.gov.in ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Temporary relocation of Embassy of India, Khartoum to Port Sudan.
Press Release ➡️ https://t.co/FBq9x7FqIh pic.twitter.com/Xaye7biQhS
— Arindam Bagchi (@MEAIndia) May 2, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.