Press ReleasePunjabTop News

ਸੂਬੇ ਦੇ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ  ਤਹਿਤ ਐਫ.ਆਈ.ਆਰ. ਦਰਜ

ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ, ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ

ਚੰਡੀਗੜ੍ਹ: ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ  ਗਈ ਹੈ।
ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button