PunjabTop News

ਸੂਬੇ ਦੇ ਸਾਰੇ ਬਲਾਕ ਇੰਚਾਰਜ ਤੇ ਸਰਕਲ ਇੰਚਾਰਜ ਦੇ ਅਹੁਦੇ ਤੁਰੰਤ ਪ੍ਰਭਾਵ ਨਾਲ ਭੰਗ

ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜਲਦੀ ਹੀ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰਨ ਦੀ ਗੱਲ ਕਹੀ ਗਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਲਾਕ ਅਤੇ ਸਰਕਲ ਦੇ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਹੁਣ ਤੱਕ ਦੇ ਯੋਗਦਾਨ ਲਈ ਧੰਨਵਾਦ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button