Breaking NewsD5 specialNewsPoliticsPunjabTop News

ਸੂਬੇ ਦੇ ਸਾਰੇ ਸੇਵਾ ਕੇਂਦਰ ਦੇ ਕਰਮਚਾਰੀ 16 ਮਈ ਨੂੰ ਕਰਨਗੇ ਹੜ੍ਹਤਾਲ

ਲੁਧਿਆਣਾ: ਪੰਜਾਬ ਵਿੱਚ ਸਾਰੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੇ ਵੱਡਾ ਫ਼ੈਸਲਾ ਲਿਆ ਹੈ। ਸੇਵਾ ਕੇਂਦਰ ਦੇ ਕਰਮਚਾਰੀ ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ 16 ਮਈ ਨੂੰ ਹੜ੍ਹਤਾਲ ਕਰਨਗੇ। ਸੇਵਾ ਕੇਂਦਰਾਂ ਦੇ ਸਾਰੇ ਕਰਮਚਾਰੀਆਂ ਦੀ ਇਹ ਹੜ੍ਹਤਾਲ ਉਨ੍ਹਾਂ ਦੀਆਂ ਆਪਣੀਆਂ ਮੰਗਾਂ ਕਾਰਨ ਹੈ।

ਸਿੱਖਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ! ਸਰਕਾਰ ਨੇ ਲਿਆ ਵੱਡਾ ਐਕਸ਼ਨ, ਬਾਦਲਾਂ ਖ਼ਿਲਾਫ਼ ਖੋਲ੍ਹਿਆ ਮੋਰਚਾ

ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਤਨਖ਼ਾਹ 20,000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ। ਜੋ ਪੁਰਾਣੀਆਂ ਤਨਖ਼ਾਹਾਂ ਰੋਕੀਆਂ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਬਹਾਲ ਕੀਤਾ ਜਾਵੇ। ਇਸ ਤੋਂ ਇਲਾਵਾ ਸਾਰੇ ਕਰਮਚਾਰੀਆਂ ਨੂੰ ਹੈਲਥ ਪਾਲਿਸੀ ਵਿੱਚ ਸ਼ਾਮਲ ਕੀਤਾ ਜਾਵੇ। ਇਨ੍ਹਾਂ ਸਾਰੀਆਂ ਮੰਗਾਂ ਕਾਰਨ ਕਰਮਚਾਰੀ 16 ਮਈ ਨੂੰ ਇੱਕ ਰੋਜ਼ਾ ਹੜਤਾਲ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button