Breaking NewsD5 specialNewsNews for PunjabPress ReleasePunjabPunjabPunjab News

ਸੂਬੇ ਵਿੱਚ ਖਰੀਦ ਦੇ 18ਵੇਂ ਦਿਨ  554055 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ:ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 18ਵੇਂ ਦਿਨ 554055 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 553939  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 116 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਕਿਸਾਨਾਂ ਨੇ ਕਰਤਾ ਚੱਕਾ ਜਾਮ,ਭਖਿਆ ਮਾਹੌਲ,ਪੁਲਿਸ ਨੇ ਪਾਇਆ ਚਾਰੇ ਪਾਸੇ ਤੋਂ ਘੇਰਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 553939 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 125679 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 120553 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 138609 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 72482 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button