Breaking NewsD5 specialNewsPunjabTop News

ਸੂਬੇ ਵਿੱਚ 22 ਅਕਤੂਬਰ ਨੂੰ 698729.421 ਮੀਟ੍ਰਿਕ ਝੋਨੇ ਦੀ ਹੋਈ ਖ਼ਰੀਦ :  ਆਸ਼ੂ

ਚੰਡੀਗੜ੍ਹ : ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 22 ਅਕਤੂਬਰ,2021 ਨੂੰ ਸਰਕਾਰੀ ਏਜੰਸੀਆਂ ਵੱਲੋਂ 696921.421  ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 5884030.097 ਮੀਟ੍ਰਿਕ ਟਨ ਝੋਨਾ ਅਤੇ 37885 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।

ਪਿੰਡ ਵਾਸੀਆਂ ਨੇ ਸਕੂਲ ‘ਚ ਬੰਦ ਕੀਤਾ ਕਾਂਗਰਸੀ MLA, ਫਿਰ ਦੇਖੋ ਕਿਵੇਂ ਪੁਲਿਸ ਨੇ ਕੱਢਿਆ ਬਾਹਰ D5 Channel Punjabi

ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 6138605.775 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ  5921915.097 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 7358.33 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button