Breaking NewsD5 specialIndiaNewsTop News

ਸੋਨੀਆ ਗਾਂਧੀ ਦੀ ਪ੍ਰਧਾਨਗੀ ‘ਚ ਮੀਟਿੰਗ ਸ਼ੁਰੂ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ‘ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰਾਂ ਅਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ‘ਚ ਪੰਜਾਬ ਸਮੇਤ 5 ਸੂਬਿਆਂ ਦੇ ਇੰਚਾਰਜ ਤੇ ਮੁਖੀ ਸ਼ਾਮਲ ਹੋਏ। ਪੰਜਾਬ ਤੋਂ ਨਵਜੋਤ ਸਿੰਘ ਸਿੱਧੂ ਅਤੇ ਹਰੀਸ਼ ਚੌਧਰੀ ਮੀਟਿੰਗ ਦਾ ਹਿੱਸਾ ਬਣੇ ਹਨ।

Kisan Bill 2020 : ਲਓ ਕਾਨੂੰਨਾਂ ਖਿਲਾਫ ਮਤਾ ਪਾਸ? ਹੋਣਗੇ ਰੱਦ, ਮੋਦੀ ਨੂੰ ਝਟਕਾ || D5 Channel Punjabi

ਦੱਸ ਦੇਈਏ ਕਿ ਚੰਨੀ ਨਾਲ ਵਿਵਾਦ ਤੋਂ ਬਾਅਦ ਨਵਜੋਤ ਸਿੱਧੂ ਪਹਿਲੀ ਵਾਰ ਸੋਨੀਆ ਗਾਂਧੀ ਦਾ ਸਾਹਮਣਾ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਉਣ ਦੀ ਮੰਗ ਵੀ ਉੱਠ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button