Breaking NewsD5 specialNewsPoliticsPunjab

ਸੌਦਾ ਸਾਧ ਨੂੰ ਪੌਸ਼ਾਕ ਦੇਣ ਦੇ ਮਾਮਲੇ ‘ਚ ਜਥੇਦਾਰ ਦਾ ਬਿਆਨ! ਦੇਖੋ ਕੀ ਕਿਹਾ…

ਅੰਮ੍ਰਿਤਸਰ : ਸੋਸ਼ਲ ਮੀਡੀਆ ‘ਤੇ ਰੋਜ਼ਾਨਾ ਸਿੱਖੀ ਖ਼ਿਲਾਫ਼ ਹੋ ਰਹੇ ਕੂੜ ਪ੍ਰਚਾਰ ਨੂੰ ਠੱਲ ਪਾਉਣ ਲਈ ਹੁਣ ਸ਼੍ਰੋਮਣੀ ਕਮੇਟੀ ਨੇ ਕਮਰ ਕਸ ਲਈ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਸੋਸ਼ਲ ਮੀਡੀਆ ‘ਤੇ ਸੋਸ਼ਲ ਪਲੇਟਫਾਰਮ ਤਿਆਰ ਕਰਨ ਜਾ ਰਹੀ ਹੈ। ਇਸ ਗੱਲ ਦਾ ਖੁਲਾਸਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਨੇ ਕਰਦਿਆਂ ਦੱਸਿਆ ਕਿ ਇਸ ਪਲੇਟਫਾਰਮ ਰਾਹੀਂ ਜਿੱਥੇ ਸਿੱਖੀ ਖ਼ਿਲਾਫ਼ ਹੋ ਰਹੇ ਕੂੜ ਪ੍ਰਚਾਰ ਸਬੰਧੀ ਸੰਗਤ ਅੱਗੇ ਸਚਾਈ ਪੇਸ਼ ਕੀਤੀ ਜਾਵੇਗੀ।

Big Breaking-ਰੇਡ ਕਰਨ ਗਈ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ, ਭਜਾ-ਭਜਾ ਕੁੱਟੇ ਪੁਲਿਸੀਏ, ਦੇਖੋ Live ਵੀਡੀਓ

ਉੱਥੇ ਸਿੱਖੀ ਨੂੰ ਪ੍ਰਫੁਲਿਤ ਕਰਨ ਲਈ ਨਵੀਆਂ ਖੋਜਾਂ ਵੀ ਅਪਲੋਡ ਕੀਤੀਆਂ ਜਾਣਗੀਆਂ ਤਾਂ ਕਿ ਸਿੱਖੀ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਵਲੋਂ ਸਿੱਖ ਧਰਮ ਲਈ ਦਿੱਤੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਕੇ ਉਸ ਨੂੰ ਸਿੱਖੀ ਨਾਲ ਜੋੜਿਆ ਜਾ ਸਕੇ। ਸੁਖਬੀਰ ਬਾਦਲ ਵਲੋਂ ਡੇਰਾ ਮੁਖੀ ਨੂੰ ਭੇਟ ਕੀਤੀ ਪੌਸ਼ਾਕ ਬਾਰੇ ਪੁੱਛਣ ਤੇ ਉਨ੍ਹਾਂ ਕਿਹਾ ਕਿ ਉਹ ਫਾਲਤੂ ਗੱਲਾਂ ਵੱਲ ਧਿਆਨ ਨਹੀਂ ਦਿੰਦੇ ਕਿਉਂਕਿ ਇਸ ਸਮੇਂ ਸੂਬੇ ਦਾ ਕਿਸਾਨ,ਮਜ਼ਦੂਰ ਅਤੇ ਨੌਜਵਾਨ ਵਰਗ ਸੰਕਟ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ।

ਬਾਦਲਾਂ ਦੀ ਕੋਠੀ ਅੱਗੇ ਕੁੱਟ-ਕੁੱਟ ਕਿਸਾਨ ਦਾ ਪਾੜਤਾ ਸਿਰ!ਕੱਪੜਿਆਂ ਦੇ ਬਦਲ ਗਏ ਰੰਗ,ਤਸਵੀਰਾਂ ਦੇਖ ਉਡਣਗੇ ਹੋਸ਼

ਜਿਸ ਨੂੰ ਇਸ ਸੰਕਟ ਵਿਚੋਂ ਕੱਢਣ ਦੀ ਲੋੜ ਹੈ। ਜਿਸ ਕਰਕੇ ਉਹ ਰਾਜਸੀ ਗੱਲਾਂ ਵੱਲ ਧਿਆਨ ਨਹੀਂ ਦੇ ਰਹੇ ਅਤੇ ਨਾ ਹੀ ਉਨ੍ਹਾਂ ਕੋਲ ਇਨ੍ਹਾਂ ਗੱਲਾਂ ਲਈ ਸਮਾਂ ਹੈ। ਉਨ੍ਹਾਂ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪਾਂ ਸਬੰਧੀ ਕਿਹਾ ਕਿ ਇਸ ਦੀ ਜਾਂਚ ਚੱਲ ਰਹੀ ਹੈ ਜੋ ਜਲਦੀ ਹੀ ਮੁਕੰਮਲ ਹੋ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button