Breaking NewsD5 specialNewsPunjabTop News

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਲਈ ਰਾਜਨੀਤੀਕ ਲੀਡਰ ਪਹੁੰਚ ਰਹੇ ਹਨ। ਉਥੇ ਹੀ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਐੱਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅੱਜ ਮੂਸੇਵਾਲਾ ਦੇ ਪਿੰਡ ਪਹੁੰਚੇ, ਜਿੱਥੇ ਕਿ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Arrest ਤੋਂ ਬਾਅਦ Sadhu Singh Dharamsot ‘ਤੇ ਹੋਰ ਵੱਡੀ ਕਾਰਵਾਈ! ਐਕਸ਼ਨ ’ਚ CM Mann | D5 Channel Punjabi

ਦੱਸ ਦਈਏ 8 ਜੂਨ ਨੂੰ ਸਿੱਧੂ ਮੂਸੇਵਾਲਾ ਦਾ ਭੋਗ ਹੈ ਜਿਸ ਨੂੰ ਲੈ ਪਰਿਵਾਰ ਵਾਲਿਆਂ ਵਲੋਂ ਅਪੀਲ ਕੀਤੀ ਗਈ ਹੈ ਜੋ ਵੀ ਅੰਤਿਮ ਅਰਦਾਸ ‘ਚ ਸ਼ਾਮਲ ਹੋਵੇ ਉਸ ਨੇ ਸਿਰ ਤੇ ਦਸਤਾਰ ਸਜਾ ਕੇ ਆਉਣਾ ਹੈ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button