PunjabTop News

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨਾਲ ਟਕਰਾਉਣਾ ਭਗਵੰਤ ਮਾਨ ਦੀ ਵੱਡੀ ਰਾਜਨੀਤਿਕ ਭੁੱਲ — ਜਸਮੀਤ ਸਿੰਘ (ਪੀਤਮਪੁਰਾ)

ਨਵੀਂ ਦਿੱਲੀ , 9 ਮਈ 2026:
ਯੂਥ ਅਕਾਲੀ ਦਲ (ਦਿੱਲੀ ਇਕਾਈ) ਦੇ ਸਕੱਤਰ ਜਨਰਲ ਜਸਮੀਤ ਸਿੰਘ (ਪੀਤਮਪੁਰਾ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਦਰਭ ਵਿੱਚ ਦਿੱਤੇ ਗਏ ਤਾਜ਼ਾ ਬਿਆਨ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ, ਸਰਵਉੱਚਤਾ ਅਤੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਕੋਈ ਵੀ ਤਾਕਤ ਕਦੇ ਵੀ ਲੰਬੇ ਸਮੇਂ ਤੱਕ ਕਾਇਮ ਨਹੀਂ ਰਹੀ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਇੱਕ ਧਾਰਮਿਕ ਅਸਥਾਨ ਨਹੀਂ, ਸਗੋਂ ਪੰਥ ਦੀ ਸਰਵਉੱਚ ਸੰਸਥਾ, ਆਤਮਿਕ ਮਾਰਗਦਰਸ਼ਨ ਅਤੇ ਸਿੱਖ ਚੇਤਨਾ ਦਾ ਕੇਂਦਰ ਹੈ। ਇੱਥੋਂ ਜਾਰੀ ਹੋਣ ਵਾਲੇ ਹੁਕਮ ਅਤੇ ਫ਼ੈਸਲੇ ਹਰ ਸਿੱਖ ਲਈ ਸਤਿਕਾਰਯੋਗ ਹਨ। ਅਜਿਹੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਸਿੱਧੇ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱ…

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button